Punjabi Shayari: 50+ Best Punjabi Status and Shayari
Punjabi Shayari, an art deeply rooted in the heart of Punjab, has captivated poetry enthusiasts worldwide. With its unique blend of emotions, culture, and linguistic richness, Punjabi Shayari is a testament to the soul-stirring power of words. In this article, we will explore the world of Punjabi Shayari, its historical significance, the famous Shayars (poets), its evolving nature, and how it resonates with people today.
Punjabi Shayari
ਟੁੱਟਿਆ ਯਕੀਨ ਦੂਜੀ ਵਾਰ ਨੀ ਕਰਾਂਗੇ
ਹੁਣ ਪਹਿਲਾਂ ਵਾਂਗੂ ਤੇਰਾ ਇੰਤਜਾਰ ਨੀ ਕਰਾਂਗੇ
ਜਾ ਯਾਰਾ ਤੇਰੀਆ ਚਲਾਕੀਆ ਨੇ ਮਾਫ
ਪਰ ਮੁੜਕੇ ਤੇਰਾ ਇਤਬਾਰ ਨਹੀਂ ਕਰਾਂਗੇ !!
ਗਿਣਤੀ ਦੇ 💪🏻ਯਾਰ… 😏ਬੇਸ਼ੁਮਾਰ ਆ ❤ਪਿਆਰ,
ਨਾਰਾਂ💁🏼 ਲੈਨਦੀਆ ਨੇ ਸੂਹਾਂ 👀ਕਿਹੜੇ ਪਿੰਡੋਂ ਸਰਦਾਰ !!😋
ਮਿਹਨਤਾਂ 💪🏻ਨਾਲ ਬਣਦੇ ਨੇ ਨਾਮ ✔️ਜੱਗ ਤੇ
ਲਾ ਬੈਨਰਾਂ ਤੇ ਫੋਟੋਅਾਂ ਨੀ ਨਾਮ ਬਣਦੇ !!
ਕਿਸੇ ਦਾ ਦਿਲ ਜਿੱਤਣ ਲਈ ਤਜਰਬਾ ਚਾਹੀਦਾ
ਨਈਂ ਤਾਂ ਬੰਦੇ ਤਾਂ ਲੋਕ pub g ਚ ਵੀ ਮਾਰੀ ਜਾਂਦੇ ਆ !!
ਪਹਿਲਾ ਦੋਸਤੀ ਚ ਹਿਸਾਬ ਕਿਤਾਬ
ਨਹੀਂ ਹੁੰਦੇ ਸੀ ਤੇ ਪਿਆਰ ਗੂੜੇ ਹੁੰਦੇ ਸੀ,
ਹੁਣ ਤਾਂ ਦੋਸਤੀ ਪੈਸੇ ਤੇ
ਮਤਲਬ ਲਈ ਹੁੰਦੀ ਹੈ !!
ਨਸੀਬ ਜ਼ਿੰਨਾਂ ਦੇ ੳੁੱਚੇ ਤੇ ਮਸਤ ਹੁੰਦੇ ਨੇ,
ੲਿਮਤਿਹਾਨ ਵੀ ੳੁਹਨਾਂ ਦੇ ਹੀ ਜ਼ਬਰਦਸਤ ਹੁੰਦੇ ਨੇ !!
ਪੱਤਿਆਂ ਤੇ ਲਿਖ ਸਰਨਾਵੇਂ ਤੇਰੇ ਵਲ ਘਲਦੇ ਆਂ
ਗੁੱਸਾ ਗਿਲਾ ਛੱਡ ਦਈਦਾ ਵਾਪਸ ਮੁੜ ਚਲਦੇ ਆ !!
Punjabi Shayari
ਜਿਹਨੂੰ ਸਾਡੀ ਨੀ ਪਰਵਾਹ ਉਹਨੂੰ ਇਕੋ ਏ ਸਲਾਹ.. ਮਰਦੇ ਨੀ ਤੇਰੇ ਬਿਨ੍ਹਾਂ ਜਿਥੇ ਜਾਨਾ ਜਾ
ਦਿਲ ਤੇ ਲੱਗੀ ਸੱਟ ਦਾ ਅਤੇ ਵਿਗੜੇ ਹੋਏ Sau JAtt ਦਾ . . ਬੀਬਾ ਇਲਾਜ ਕੋਈ ਨਾ
ਨਾ ਮੈ ਪਾਉਂਦੀ Gucci ਨਾ armani ਵੇ , ਪੰਜਾਬੀ ਜੁੱਤੀ ਨਾਲ ਸੂਟ,ਦੇਸੀ ਜੱਟੀ ਦੀ ਨਿਸ਼ਾਨੀ ਵੇ …
I’m Sorry ਜੇ ਮੈਂ ਬਦਲ ਗਈ ਹਾਂ, ਪਰ ਰਿਹਾ ਤੂੰ ਵੀ ਹੁਣ ਉਹ ਨਹੀਂ
ਇਰਾਦੇ ਮੇਰੇ ਸਾਫ ਹੁੰਦੇਂ ਨੇ..ਇਸੇ ਕਰਕੇ ਅਕਸਰ ਲੋਕ ਮੇਰੇ ਖਿਲਾਫ ਹੁੰਦੇਂ ਨੇ..
ਪਹਿਲਾਂ ਆਪਣਾ “attitude” set ਕਰ ਫਿਰ ਮੇਨੂੰ set ਕਰਨ ਦੇ ਸੁਪਨੇ ਵੇਖੀ।
Best Punjabi Shayari
ਅਸੀਂ ਜਾਹਲੀ ਨੋਟਾਂ ਵਰਗੇ ਆ, ਕਿੱਥੇ ਵਰਤੇਗੀ ਕਿੱਥੇ ਖਰਚੇਗੀ
ਕੁੜੀ ਦੇ ਸ਼ੋਂਕ ਸਾਰੇ ਜੱਗ ਤੋ ਵਖਰੇ ਨੇ ,ਏਨੀ ਤੇਰੇ ਚ ਆਕੜ ਨੀ ਜਿੰਨੇ ਮੇਰੇ ਚ ਨਖਰੇ ਨੇ॥
ਬੀਬਾ ਸਾਡੀ ਰੀਸ ਤੂੰ ਕਿੱਥੋ ਕਰਲੇਗੀ… ਅਸੀ ਤਾ ਬੋਤਲ ਪੀ ਕਿ ਘਰੇ ਪਤਾ ਨੀ ਲੱਗਣ ਦਿੰਦੇ …ਤੇ ਤੂੰ ਗੋਲਗੱਪੇ ਖਾ ਕੇ ਰੋਲਾ ਪਾ ਦਿੰਨੀ ਅਾ
👬 ਯਾਰਾਂ ਨਾਲ ਹੀ ਉਠਦੇ ਆਂ,, 👬 ਯਾਰਾਂ ਨਾਲ ਹੀ ਬਹਿੰਦੇ ਆਂ, 👧 ਤੇਰੇ ਵਰਗੀਆਂ 👩 ਫੁਕਰੀਆਂ ਤੋਂ.. ਕਿਲੋਮੀਟਰ👉 ਦੂਰ ਰਹਿੰਦੇ ਆਂ
ਜਿੰਦਗੀ ਜਿਉਣੀ Jatti💁 ਨੇ ਟੋਹਰ ਨਾਲ , ਵੇ👉 ਤੂੰ 👦ਲਾ ਲੈ ਯਾਰੀ👫 ਕਿਸੇ ਹੋਰ👭 ਨਾਲ..😃😂
Attitude Punjabi Shayari
ਕੱਢ ਦਿਆਗੇ ਉਹ ਵੀ ਜਿਹੜਾ 👉ਤੇਰੇ 👦ਦਿਲ❤ ਵਿਚ “ਵਹਿਮ” ਆ…ਪੁੱਛ ਕੇ ਦੇਖ ਆਪਣੇ “YaaRan”👬👭 ਨੂੰ ਉਹ ਵੀ ਤੇਰੀ Jatti 💁ਦੇ Fan ਆ..😜😉😂
ਨਾ ਪਿੰਡ ਵਿਚ ਮਸ਼ਹੂਰ ਨਾ ਦਿਲ ਵਿੱਚ ਗਰੂਰ , ਮਾਣ ਕਰਦੇ ਆ ਮਾਪੇ ਪੁਤ ਸਾਡਾ ਬੁਰੇ ਕੰਮਾਂ ਤੋਂ ਦੂਰ ..!!
ਸ਼ੋਕ ਤਾ ਮੇਰੇ ਵੀ 👌 ਸਿਰੇ ਦੇ ਨੇ…ਪਰ ਜੋ ਮਾਪਿਆਂ ਦਾ 💕 ਦਿਲ ਦੁੱਖਾਵੇ ਉਹ ਸ਼ੋਕ Rakhdi ਨੀ ਮੈ..
ਆਪਣਿਆਂ ਨਾਲ ਬਿਤਾਈਆਂ ਘੜੀਆਂ ਦੇ ਕਦੀ ਸੈੱਲ ਨਹੀਂ ਮੁੱਕਿਆ ਕਰਦੇ
ਕਿਨਾਰੇ ਤੋਂ ਕੌਣ ਸਿੱਪੀਆਂ ਚੁੱਕ ਕੇ ਭੱਜ ਗਿਆ ਅਜਿਹੀਆਂ ਗੱਲਾਂ ਨੂੰ ਸਮੁੰਦਰ ਨਹੀਂ ਗੌਲਦੇ
ਸ਼ੀਸ਼ੇ ਉੱਤੇ ਧੂੜ੍ਹਾਂ ਜੰਮੀਆਂ ਕੰਧਾਂ ਝਾੜੀ ਜਾਂਦੇ ਨੇ , ਜਿਲਦਾਂ ਸਾਂਭੀ ਜਾਂਦੇ ਨੇ ਝੱਲੇ ਵਰਕੇ ਪਾੜੀ ਜਾਂਦੇ ਨੇ
ਯਕੀਨ ਰੱਖੋ ਜੋ ਤੁਹਾਡੀ ਕਿਸਮਤ ਵਿਚ ਹੈ ਉਹ ਤੁਹਾਨੂੰ ਹੈ ਮਿਲੇਗਾ
Beautiful Punjabi Shayari
ਚੁਸਤ ਚਲਾਕੀਆਂ ਨੀ ਆਉਂਦੀਆਂ ਪਰ ਫੜ ਜਰੂਰ ਲਈ ਦੀਆ
ਜਿਸ ਦਿਨ ਸਾਦਗੀ ਸ਼ਿੰਗਾਰ ਹੋ ਜਾਵੇਗੀ ਉਸ ਦਿਨ ਸ਼ੀਸ਼ੇ ਦੀ ਵੀ ਹਾਰ ਹੋ ਜਾਵੇਗੀ
ਅੰਸੀਂ ਲੰਡਰ ਈ ਚੰਗੇ ਆਂ, ਸ਼ਰੀਫਾਂ ਵਾਲੇ ਡਰਾਮੇ ਨੀ ਹੁੰਦੇ…. ਸ਼ੌਂਕ ਨਾਲ ਗੇੜੀ ਮਾਰਨ ਵਾਲੇ ਸਾਰੇ ਰਾਝੇਂ ਨੀ ਹੁੰਦੇ…….
ਜਿਹਨਾਂ ਦੀ ਫਿਤਰਤ ਵਿੱਚ ਦਗਾ ਉਹ ਕਦੇ ਵਫਾਵਾਂ ਨਹੀਂ ਕਰਦੇ ਜੋ ਰੁੱਖ ਜਿਆਦਾ ਉੱਚੇ ਨੇ ਉਹ ਕਿਸੇ ਨੂੰ ਛਾਵਾਂ ਨਹੀਂ ਕਰਦੇ
ਖੁਸ਼ੀਆਂ ਤਕਦੀਰ ਵਿੱਚ ਹੋਣੀਆਂ ਚਾਹੀਦੀਆਂ ਨੇ…ਤਸਵੀਰ ਵਿੱਚ ਤਾਂ ਹਰ ਕੋਈ ਮੁਸਕੁਰਾ ਲੈਂਦਾ..
ਸਫਲਤਾ ਦੇ ਲਈ ਪਾਣੀ ਨਾਲ ਨਹੀ ਪਸੀਨੇ 😰ਨਾਲ ਨਹਾਉਣਾ ਪੈਦਾ ਏ…..
ਜਦੋਂ ਲਾਈਦੀ ਏ ਗੱਲ ਸਿੱਦੀ ਧੁਰ ਲਾਈਦੀ , ਗੱਲ ਕਰਦਾ ਜਮਾਨਾ ਐਨੀ ਠੁੱਕ ਪਾਈਦੀ…💪
Punjabi Attitude Status
ਉਨ੍ਹਾ ਪਰਿੰਦੇਆ ਨੂੰ ਕੈਦ ਕਰਨਾ ਮੇਰੀ ਫ਼ਿਤਰਤ ਚ ਨਹੀਂ , ਜੋ ਸਾਡੇ ਨਾਲ ਰਹਿ ਕੇ ਗੈਰਾ ਨਾਲ ਉਡਣ ਦਾ ਸ਼ੌਕ ਰੱਖਦੇ ਰਹੇ ……✍🏻💕
ਸਿਧੇ ਸਾਧੇ ਬੰਦੇ ਆ ,ਲੋਕੀ ਕਹਿੰਦੇ Attitude ਬੜਾ ,
ਸੱਚੀ ਗੱਲ ਮੂੰਹ ਤੇ ਕਹਿੰਦੇ ਆ , ਲੋਕੀ ਕਹਿੰਦੇ Rude ਬੜਾ !!
ਸਰਦਾਰੀ ਯਾਰਾ ਦੀ ਮਸ਼ਹੂਰ ਹੇ
ਵਿਰਸੇ ਚ ਮਿਲੀ ਹੇ ਤੇ ਸਾਡਾ ਕਿ ਕਸੂਰ ਹੈ !!
ਇੱਕ ਦਿਨ ਢਲ ਜਾਣੀ, ਜ਼ਿੰਦਗੀ ਦੀ ਰਾਤ ਵੇ
ਮਿੱਟੀ ਦੀਆਂ ਮੂਰਤਾਂ ਦੀ , ਮਿੱਟੀ ਏ ਔਕਾਤ ਵੇ !!
ਸ਼ੇਰਾਂ🦁 ਦੇ ਵਾਂਗੂ ਸਾਡੇ ਰਹਿੰਦੇ ਹੋਂਸਲੇ👍 ਬੁਲੰਦ ਆ
ਮਸਤੀ ਚ ਰਹਿਣਾ ਸਾਡੀ ਆਪਣੀ👆 ਪਸੰਦ ਆ !!
Jina marji #GhainT sTaTus Paa dawa #maJaL aA😜😜😜😜☺
Tuhada #Jeeju cmNT kAr dwe #Like nAll hi #sArr DiNda Aa😝😝😝
ਅਥਰੀ ਏ #ਟੋਰ ਨਾਲੇ ਪੂਰੀ ਏ #ਤਬਾਹੀ !!
ਲੋਕੀ #Att ਕਰਾਉੰਦੇ ਆਪਾ ਧੰਨ ਧੰਨ ਕਰਾਈ
Must Read: